ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ · ਅੰਗ 259

ਸ਼ਬਦ · ਅੰਗ 259

ਗੁਰੂ ਅਰਜਨ ਦੇਵ ਜੀ · ਰਾਗੁ ਗਉੜੀ

ਅੰਗ 259

ਸਲੋਕੁ ॥

salok |

Salok:

ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥

yaar meet sun saajanahu bin har chhoottan naeh |

Listen, my dear friends and companions: without the Lord, there is no salvation.

ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥

naanak tih bandhan katte gur kee charanee paeh |1|

O Nanak, one who falls at the Feet of the Guru, has his bonds cut away. ||1||