ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ · ਅੰਗ 83

ਸ਼ਬਦ · ਅੰਗ 83

ਗੁਰੂ ਅੰਗਦ ਦੇਵ ਜੀ · ਸਿਰੀ ਰਾਗੁ

ਅੰਗ 83

ਮਃ ੨ ॥

mahalaa 2 |

Second Mehl:

ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥

jis piaare siau nehu tis aagai mar chaleeai |

Die before the one whom you love;

ਧ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥੨॥

dhrig jeevan sansaar taa kai paachhai jeevanaa |2|

to live after he dies is to live a worthless life in this world. ||2||