ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ · ਅੰਗ 1369

ਸ਼ਬਦ · ਅੰਗ 1369

ਭਗਤ ਕਬੀਰ ਜੀ · ਸਲੋਕੁ ਭਗਤ ਕਬੀਰ ਜੀਉ ਕੇ

ਅੰਗ 1369

ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥

kabeer jaa kau khojate paaeo soee tthaur |

Kabeer, you have found that place which you were seeking.

ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥੮੭॥

soee fir kai too bheaa jaa kau kahataa aaur |87|

You have become that which you thought was separate from yourself. ||87||