ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ · ਅੰਗ 1368

ਸ਼ਬਦ · ਅੰਗ 1368

ਭਗਤ ਕਬੀਰ ਜੀ · ਸਲੋਕੁ ਭਗਤ ਕਬੀਰ ਜੀਉ ਕੇ

ਅੰਗ 1368

ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥

kabeer naubat aapanee din das lehu bajaae |

Kabeer, take your drum and beat it for ten days.

ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਹੈ ਆਇ ॥੮੦॥

nadee naav sanjog jiau bahur na milahai aae |80|

Life is like people meeting on a boat on a river; they shall not meet again. ||80||