ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਚਿਤਿ ਜਿ ਚਿਤਵਿਆ ਸੋ ਮੈ ਪਾਇਆ · ਅੰਗ 705

ਸ਼ਬਦ · ਅੰਗ 705

ਗੁਰੂ ਅਰਜਨ ਦੇਵ ਜੀ · ਰਾਗੁ ਜੈਤਸਰੀ

ਅੰਗ 705

ਸਲੋਕੁ ॥

salok |

Salok:

ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥

chit ji chitaviaa so mai paaeaa |

Whatever I wish for, that I receive.

ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥

naanak naam dhiaae sukh sabaaeaa |4|

Meditating on the Naam, the Name of the Lord, Nanak has found total peace. ||4||