ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ · ਅੰਗ 1101

ਸ਼ਬਦ · ਅੰਗ 1101

ਗੁਰੂ ਅਰਜਨ ਦੇਵ ਜੀ · ਰਾਗੁ ਮਾਰੂ

ਅੰਗ 1101

ਮਃ ੫ ॥

mahalaa 5 |

Fifth Mehl:

ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ ॥

jithai koe kathan naau sunando maa piree |

Wherever someone speaks and hears the Name of my Beloved Lord,

ਮੂੰ ਜੁਲਾਊਂ ਤਥਿ ਨਾਨਕ ਪਿਰੀ ਪਸੰਦੋ ਹਰਿਓ ਥੀਓਸਿ ॥੨॥

moon julaaoon tath naanak piree pasando hario theeos |2|

that is where I go, O Nanak, to see Him, and blossom forth in bliss. ||2||