ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ · ਅੰਗ 1090

ਸ਼ਬਦ · ਅੰਗ 1090

ਗੁਰੂ ਨਾਨਕ ਦੇਵ ਜੀ · ਰਾਗੁ ਮਾਰੂ

ਅੰਗ 1090

ਮਃ ੧ ॥

mahalaa 1 |

First Mehl:

ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥

poonjee saachau naam too akhuttau darab apaar |

My capital is Your True Name, O Lord; this wealth is inexhaustible and infinite.

ਨਾਨਕ ਵਖਰੁ ਨਿਰਮਲਉ ਧੰਨੁ ਸਾਹੁ ਵਾਪਾਰੁ ॥੨॥

naanak vakhar niramlau dhan saahu vaapaar |2|

O Nanak, this merchandise is immaculate; blessed is the banker who trades in it. ||2||