ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ · ਅੰਗ 963

ਸ਼ਬਦ · ਅੰਗ 963

ਗੁਰੂ ਅਰਜਨ ਦੇਵ ਜੀ · ਰਾਗੁ ਰਾਮਕਲੀ

ਅੰਗ 963

ਮਃ ੫ ॥

mahalaa 5 |

Fifth Mehl:

ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥

sas viraaein naanak jeeo sasuraa vaadee jettho pau pau loohai |

My mother-in-law is my enemy, O Nanak; my father-in-law is argumentative and my brother-in-law burns me at every step.

ਹਭੇ ਭਸੁ ਪੁਣੇਦੇ ਵਤਨੁ ਜਾ ਮੈ ਸਜਣੁ ਤੂਹੈ ॥੨॥

habhe bhas punede vatan jaa mai sajan toohai |2|

They can all just play in the dust, when You are my Friend, O Lord. ||2||