ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ · ਅੰਗ 1094

ਸ਼ਬਦ · ਅੰਗ 1094

ਗੁਰੂ ਅਰਜਨ ਦੇਵ ਜੀ · ਰਾਗੁ ਮਾਰੂ

ਅੰਗ 1094

ਮਃ ੫ ॥

mahalaa 5 |

Fifth Mehl:

ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥

durajan too jal bhaaharree vichhorre mar jaeh |

Burn in the fire, you evil person; O separation, be dead.

ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥੨॥

kantaa too sau sejarree maiddaa habho dukh ulaeh |2|

O my Husband Lord, please sleep upon my bed, that all my sufferings may be gone. ||2||