ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ · ਅੰਗ 1098

ਸ਼ਬਦ · ਅੰਗ 1098

ਗੁਰੂ ਅਰਜਨ ਦੇਵ ਜੀ · ਰਾਗੁ ਮਾਰੂ

ਅੰਗ 1098

ਡਖਣੇ ਮਃ ੫ ॥

ddakhane mahalaa 5 |

Dakhanay, Fifth Mehl:

ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥

lorreedo habh jaae so meeraa meeran sir |

I have searched everywhere for the King over the heads of kings.

ਹਠ ਮੰਝਾਹੂ ਸੋ ਧਣੀ ਚਉਦੋ ਮੁਖਿ ਅਲਾਇ ॥੧॥

hatth manjhaahoo so dhanee chaudo mukh alaae |1|

That Master is within my heart; I chant His Name with my mouth. ||1||