ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ · ਅੰਗ 519

ਸ਼ਬਦ · ਅੰਗ 519

ਗੁਰੂ ਅਰਜਨ ਦੇਵ ਜੀ · ਰਾਗੁ ਗੂਜਰੀ

ਅੰਗ 519

ਸਲੋਕ ਮਃ ੫ ॥

salok mahalaa 5 |

Salok, Fifth Mehl:

ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥

kaam krodh lobh chhoddeeai deejai agan jalaae |

Renounce sexual desire, anger and greed, and burn them in the fire.

ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥੧॥

jeevadiaa nit jaapeeai naanak saachaa naau |1|

As long as you are alive, O Nanak, meditate continually on the True Name. ||1||