ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ · ਅੰਗ 1371

ਸ਼ਬਦ · ਅੰਗ 1371

ਭਗਤ ਕਬੀਰ ਜੀ · ਸਲੋਕੁ ਭਗਤ ਕਬੀਰ ਜੀਉ ਕੇ

ਅੰਗ 1371

ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ ॥

kabeer kaaran so bheo jo keeno karataar |

Kabeer, the Creator does whatever He pleases.

ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥੧੩੩॥

tis bin doosar ko nahee ekai sirajanahaar |133|

There is none other than Him; He alone is the Creator of all. ||133||