ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ · ਅੰਗ 524

ਸ਼ਬਦ · ਅੰਗ 524

ਗੁਰੂ ਅਰਜਨ ਦੇਵ ਜੀ · ਰਾਗੁ ਗੂਜਰੀ

ਅੰਗ 524

ਮਃ ੫ ॥

mahalaa 5 |

Fifth Mehl:

ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥

kott bighan tis laagate jis no visarai naau |

Millions of misfortunes block the way of one who forgets the Name of the Lord.

ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥੨॥

naanak anadin bilapate jiau sunyai ghar kaau |2|

O Nanak, like a crow in a deserted house, he cries out, night and day. ||2||