ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ · ਅੰਗ 269

ਸ਼ਬਦ · ਅੰਗ 269

ਗੁਰੂ ਅਰਜਨ ਦੇਵ ਜੀ · ਰਾਗੁ ਗਉੜੀ

ਅੰਗ 269

ਸਲੋਕੁ ॥

salok |

Salok:

ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥

kaam krodh ar lobh moh binas jaae ahamev |

Sexual desire, anger, greed and emotional attachment - may these be gone, and egotism as well.

ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥

naanak prabh saranaagatee kar prasaad guradev |1|

Nanak seeks the Sanctuary of God; please bless me with Your Grace, O Divine Guru. ||1||