ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ · ਅੰਗ 1367

ਸ਼ਬਦ · ਅੰਗ 1367–1368

ਭਗਤ ਕਬੀਰ ਜੀ · ਸਲੋਕੁ ਭਗਤ ਕਬੀਰ ਜੀਉ ਕੇ

ਅੰਗ 1367ਅੰਗ 1368

ਅੰਗ 1367

ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥

kabeer ddoobaa thaa pai ubario gun kee lehar jhabak |

Kabeer, I was drowning, but the waves of virtue saved me in an instant.

ਅੰਗ 1368

ਜਬ ਦੇਖਿਓ ਬੇੜਾ ਜਰਜਰਾ ਤਬ ਉਤਰਿ ਪਰਿਓ ਹਉ ਫਰਕਿ ॥੬੭॥

jab dekhio berraa jarajaraa tab utar pario hau farak |67|

When I saw that my boat was rotten, then I immediately got out. ||67||