ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ · ਅੰਗ 281

ਸ਼ਬਦ · ਅੰਗ 281

ਗੁਰੂ ਅਰਜਨ ਦੇਵ ਜੀ · ਰਾਗੁ ਗਉੜੀ

ਅੰਗ 281

ਸਲੋਕੁ ॥

salok |

Salok:

ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥

tajahu siaanap sur janahu simarahu har har raae |

Give up your cleverness, good people - remember the Lord God, your King!

ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ ॥੧॥

ek aas har man rakhahu naanak dookh bharam bhau jaae |1|

Enshrine in your heart, your hopes in the One Lord. O Nanak, your pain, doubt and fear shall depart. ||1||