ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ · ਅੰਗ 1374

ਸ਼ਬਦ · ਅੰਗ 1374

ਭਗਤ ਕਬੀਰ ਜੀ · ਸਲੋਕੁ ਭਗਤ ਕਬੀਰ ਜੀਉ ਕੇ

ਅੰਗ 1374

ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ ॥

kabeer khoob khaanaa kheecharee jaa meh amrit lon |

Kabeer, the dinner of beans and rice is excellent, if it is flavored with salt.

ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥੧੮੮॥

heraa rottee kaarane galaa kattaavai kaun |188|

Who would cut his throat, to have meat with his bread? ||188||