ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ · ਅੰਗ 1095

ਸ਼ਬਦ · ਅੰਗ 1095

ਗੁਰੂ ਅਰਜਨ ਦੇਵ ਜੀ · ਰਾਗੁ ਮਾਰੂ

ਅੰਗ 1095

ਡਖਣੇ ਮਃ ੫ ॥

ddakhane mahalaa 5 |

Dakhanay, Fifth Mehl:

ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥

je too vateh angane habh dharat suhaavee hoe |

If You come into my courtyard, all the earth becomes beautiful.

ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥੧॥

hikas kantai baaharee maiddee vaat na puchhai koe |1|

Other than the One Lord, my Husband, no one else cares for me. ||1||