ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ · ਅੰਗ 266

ਸ਼ਬਦ · ਅੰਗ 266

ਗੁਰੂ ਅਰਜਨ ਦੇਵ ਜੀ · ਰਾਗੁ ਗਉੜੀ

ਅੰਗ 266

ਸਲੋਕੁ ॥

salok |

Salok:

ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ ॥

niraguneeaar eaaniaa so prabh sadaa samaal |

You worthless, ignorant fool - dwell upon God forever.

ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥੧॥

jin keea tis cheet rakh naanak nibahee naal |1|

Cherish in your consciousness the One who created you; O Nanak, He alone shall go along with you. ||1||