ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ · ਅੰਗ 283

ਸ਼ਬਦ · ਅੰਗ 283

ਗੁਰੂ ਅਰਜਨ ਦੇਵ ਜੀ · ਰਾਗੁ ਗਉੜੀ

ਅੰਗ 283

ਸਲੋਕੁ ॥

salok |

Salok:

ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥

roop na rekh na rang kichh trihu gun te prabh bhin |

He has no form, no shape, no color; God is beyond the three qualities.

ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥

tiseh bujhaae naanakaa jis hovai suprasan |1|

They alone understand Him, O Nanak, with whom He is pleased. ||1||