ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ · ਅੰਗ 553

ਸ਼ਬਦ · ਅੰਗ 553

ਗੁਰੂ ਅਰਜਨ ਦੇਵ ਜੀ · ਰਾਗੁ ਬਿਹਾਗੜਾ

ਅੰਗ 553

ਸਲੋਕੁ ਮਃ ੫ ॥

salok mahalaa 5 |

Salok, Fifth Mehl:

ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥

har naam na simareh saadhasang tai tan uddai kheh |

That body, which does not remember the Lord's Name in meditation in the Saadh Sangat, the Company of the Holy, shall be reduced to dust.

ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥

jin keetee tisai na jaanee naanak fitt aloonee deh |1|

Cursed and insipid is that body, O Nanak, which does not know the One who created it. ||1||