ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ · ਅੰਗ 251

ਸ਼ਬਦ · ਅੰਗ 251

ਗੁਰੂ ਅਰਜਨ ਦੇਵ ਜੀ · ਰਾਗੁ ਗਉੜੀ

ਅੰਗ 251

ਸਲੋਕ ॥

salok |

Salok:

ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥

anik bhekh ar ngiaan dhiaan manahatth miliaau na koe |

By all sorts of religious robes, knowledge, meditation and stubborn-mindedness, no one has ever met God.

ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥੧॥

kahu naanak kirapaa bhee bhagat ngiaanee soe |1|

Says Nanak, those upon whom God showers His Mercy, are devotees of spiritual wisdom. ||1||