ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ · ਅੰਗ 516

ਸ਼ਬਦ · ਅੰਗ 516

ਗੁਰੂ ਅਮਰਦਾਸ ਜੀ · ਰਾਗੁ ਗੂਜਰੀ

ਅੰਗ 516

ਮਃ ੩ ॥

mahalaa 3 |

Third Mehl:

ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥

man kunchar peelak guroo giaan kunddaa jeh khinche teh jaae |

The mind is the elephant, the Guru is the elephant-driver, and knowledge is the whip. Wherever the Guru drives the mind, it goes.

ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥੨॥

naanak hasatee kundde baaharaa fir fir ujharr paae |2|

O Nanak, without the whip, the elephant wanders into the wilderness, again and again. ||2||