ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ · ਅੰਗ 1367

ਸ਼ਬਦ · ਅੰਗ 1367

ਭਗਤ ਕਬੀਰ ਜੀ · ਸਲੋਕੁ ਭਗਤ ਕਬੀਰ ਜੀਉ ਕੇ

ਅੰਗ 1367

ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥

kabeer naa ham keea na karahige naa kar sakai sareer |

Kabeer, I have not done anything; I shall not do anything; my body cannot do anything.

ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥੬੨॥

kiaa jaanau kichh har keea bheo kabeer kabeer |62|

I do not know what the Lord has done, but the call has gone out: "Kabeer, Kabeer." ||62||