ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ · ਅੰਗ 1377

ਸ਼ਬਦ · ਅੰਗ 1377–1378

ਸ਼ੇਖ ਫਰੀਦ ਜੀ · ਸਲੋਕੁ ਸੇਖ ਫਰੀਦ ਕੇ

ਅੰਗ 1377ਅੰਗ 1378

ਅੰਗ 1377

ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥

fareedaa dar daravesee gaakharree chalaan duneean bhat |

Fareed, it is so difficult to become a humble Saint at the Lord's Door.

ਅੰਗ 1378

ਬੰਨਿੑ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥

bana utthaaee pottalee kithai vanyaa ghat |2|

I am so accustomed to walking in the ways of the world. I have tied and picked up the bundle; where can I go to throw it away? ||2||