ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ · ਅੰਗ 1244

ਸ਼ਬਦ · ਅੰਗ 1244

ਗੁਰੂ ਨਾਨਕ ਦੇਵ ਜੀ · ਰਾਗੁ ਸਾਰੰਗ

ਅੰਗ 1244

ਮਃ ੧ ॥

mahalaa 1 |

First Mehl:

ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥

naanak dteree dteh pee mittee sandaa kott |

O Nanak, the pile shall fall apart; the fortress of the body is made of dust.

ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ ॥੨॥

bheetar chor bahaaliaa khott ve jeea khott |2|

The thief has settled within you; O soul, your life is false. ||2||