ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ · ਅੰਗ 279

ਸ਼ਬਦ · ਅੰਗ 279

ਗੁਰੂ ਅਰਜਨ ਦੇਵ ਜੀ · ਰਾਗੁ ਗਉੜੀ

ਅੰਗ 279

ਸਲੋਕੁ ॥

salok |

Salok:

ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥

sant saran jo jan parai so jan udharanahaar |

One who seeks the Sanctuary of the Saints shall be saved.

ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥

sant kee nindaa naanakaa bahur bahur avataar |1|

One who slanders the Saints, O Nanak, shall be reincarnated over and over again. ||1||