ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ · ਅੰਗ 253

ਸ਼ਬਦ · ਅੰਗ 253

ਗੁਰੂ ਅਰਜਨ ਦੇਵ ਜੀ · ਰਾਗੁ ਗਉੜੀ

ਅੰਗ 253

ਸਲੋਕੁ ॥

salok |

Salok:

ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥

antar man tan bas rahe eet aoot ke meet |

The One who dwells deep within the mind and body is your friend here and hereafter.

ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥੧॥

gur poorai upadesiaa naanak japeeai neet |1|

The Perfect Guru has taught me, O Nanak, to chant His Name continually. ||1||