ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ · ਅੰਗ 1370

ਸ਼ਬਦ · ਅੰਗ 1370

ਭਗਤ ਕਬੀਰ ਜੀ · ਸਲੋਕੁ ਭਗਤ ਕਬੀਰ ਜੀਉ ਕੇ

ਅੰਗ 1370

ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥

kabeer saadhoo kau milane jaaeeai saath na leejai koe |

Kabeer, go out to meet the holy man; do not take anyone else with you.

ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ ॥੧੧੬॥

paachhai paau na deejeeai aagai hoe su hoe |116|

Do not turn back - keep on going. Whatever will be, will be. ||116||