ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ · ਅੰਗ 1247

ਸ਼ਬਦ · ਅੰਗ 1247

ਗੁਰੂ ਅਰਜਨ ਦੇਵ ਜੀ · ਰਾਗੁ ਸਾਰੰਗ

ਅੰਗ 1247

ਮਃ ੫ ॥

mahalaa 5 |

Fifth Mehl:

ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥

dharat suhaavarree aakaas suhandaa japandiaa har naau |

The earth is beauteous, and the sky is lovely, chanting the Name of the Lord.

ਨਾਨਕ ਨਾਮ ਵਿਹੂਣਿਆ ਤਿਨੑ ਤਨ ਖਾਵਹਿ ਕਾਉ ॥੨॥

naanak naam vihooniaa tina tan khaaveh kaau |2|

O Nanak, those who lack the Naam - their carcasses are eaten by the crows. ||2||