ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ · ਅੰਗ 1280

ਸ਼ਬਦ · ਅੰਗ 1280

ਗੁਰੂ ਅੰਗਦ ਦੇਵ ਜੀ · ਰਾਗੁ ਮਲਾਰ

ਅੰਗ 1280

ਸਲੋਕ ਮਃ ੨ ॥

salok mahalaa 2 |

Salok, Second Mehl:

ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ ॥

saavan aaeaa he sakhee kantai chit karehu |

The month of Saawan has come, O my companions; think of your Husband Lord.

ਨਾਨਕ ਝੂਰਿ ਮਰਹਿ ਦੋਹਾਗਣੀ ਜਿਨੑ ਅਵਰੀ ਲਾਗਾ ਨੇਹੁ ॥੧॥

naanak jhoor mareh dohaaganee jina avaree laagaa nehu |1|

O Nanak, the discarded bride is in love with another; now she weeps and wails, and dies. ||1||