ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਬੀਰ ਨਿਰਮਲ ਬੂੰਦ ਅਕਾਸ ਕੀ ਲੀਨੀ ਭੂਮਿ ਮਿਲਾਇ · ਅੰਗ 1375

ਸ਼ਬਦ · ਅੰਗ 1375

ਭਗਤ ਕਬੀਰ ਜੀ · ਸਲੋਕੁ ਭਗਤ ਕਬੀਰ ਜੀਉ ਕੇ

ਅੰਗ 1375

ਕਬੀਰ ਨਿਰਮਲ ਬੂੰਦ ਅਕਾਸ ਕੀ ਲੀਨੀ ਭੂਮਿ ਮਿਲਾਇ ॥

kabeer niramal boond akaas kee leenee bhoom milaae |

Kabeer, the pure drop of water falls from the sky, and mixes with the dust.

ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ ॥੧੯੬॥

anik siaane pach ge naa niravaaree jaae |196|

Millions of clever people may try, but they will fail - it cannot be made separate again. ||196||