ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ · ਅੰਗ 1093

ਸ਼ਬਦ · ਅੰਗ 1093

ਗੁਰੂ ਅੰਗਦ ਦੇਵ ਜੀ · ਰਾਗੁ ਮਾਰੂ

ਅੰਗ 1093

ਸਲੋਕ ਮਃ ੨ ॥

salok mahalaa 2 |

Salok, Second Mehl:

ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ ॥

aape jaanai kare aap aape aanai raas |

He Himself knows, He Himself acts, and He Himself does it right.

ਤਿਸੈ ਅਗੈ ਨਾਨਕਾ ਖਲਿਇ ਕੀਚੈ ਅਰਦਾਸਿ ॥੧॥

tisai agai naanakaa khalie keechai aradaas |1|

So stand before Him, O Nanak, and offer your prayers. ||1||