ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ · ਅੰਗ 1282

ਸ਼ਬਦ · ਅੰਗ 1282

ਗੁਰੂ ਅਮਰਦਾਸ ਜੀ · ਰਾਗੁ ਮਲਾਰ

ਅੰਗ 1282

ਸਲੋਕ ਮਃ ੩ ॥

salok mahalaa 3 |

Salok, Third Mehl:

ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥

baabeehaa naa bilalaae naa tarasaae ehu man khasam kaa hukam man |

O rainbird, do not cry out. Do not let this mind of yours be so thirsty for a drop of water. Obey the Hukam, the Command of your Lord and Master,

ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥੧॥

naanak hukam maniai tikh utarai charrai chavagal van |1|

and your thirst shall be quenched. Your love for Him shall increase four-fold. ||1||