ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ · ਅੰਗ 1097

ਸ਼ਬਦ · ਅੰਗ 1097

ਗੁਰੂ ਅਰਜਨ ਦੇਵ ਜੀ · ਰਾਗੁ ਮਾਰੂ

ਅੰਗ 1097

ਡਖਣੇ ਮਃ ੫ ॥

ddakhane mahalaa 5 |

Dakhanay, Fifth Mehl:

ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥

jinaa pichhai hau gee se mai pichhai bhee raviaas |

Those whom I followed, now follow me.

ਜਿਨਾ ਕੀ ਮੈ ਆਸੜੀ ਤਿਨਾ ਮਹਿਜੀ ਆਸ ॥੧॥

jinaa kee mai aasarree tinaa mahijee aas |1|

Those in whom I placed my hopes, now place their hopes in me. ||1||