ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ · ਅੰਗ 1089

ਸ਼ਬਦ · ਅੰਗ 1089

ਗੁਰੂ ਨਾਨਕ ਦੇਵ ਜੀ · ਰਾਗੁ ਮਾਰੂ

ਅੰਗ 1089

ਸਲੋਕੁ ਮਃ ੧ ॥

salok mahalaa 1 |

Salok, First Mehl:

ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥

naa mailaa naa dhundhalaa naa bhagavaa naa kach |

Neither dirty, nor dull, nor saffron, nor any color that fades.

ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥੧॥

naanak laalo laal hai sachai rataa sach |1|

O Nanak, crimson - deep crimson is the color of one who is imbued with the True Lord. ||1||