ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ · ਅੰਗ 1376

ਸ਼ਬਦ · ਅੰਗ 1376

ਭਗਤ ਕਬੀਰ ਜੀ · ਸਲੋਕੁ ਭਗਤ ਕਬੀਰ ਜੀਉ ਕੇ

ਅੰਗ 1376

ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥

kabeer raam ratan mukh kotharee paarakh aagai khol |

Kabeer, the Lord's Name is the jewel, and the mouth is the purse; open this purse to the Appraiser.

ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥

koee aae milaigo gaahakee lego mahage mol |225|

If a buyer can be found, it will go for a high price. ||225||