ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ · ਅੰਗ 962

ਸ਼ਬਦ · ਅੰਗ 962

ਗੁਰੂ ਅਰਜਨ ਦੇਵ ਜੀ · ਰਾਗੁ ਰਾਮਕਲੀ

ਅੰਗ 962

ਮਃ ੫ ॥

mahalaa 5 |

Fifth Mehl:

ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥

anad sookh bisraam nit har kaa keeratan gaae |

Singing the Kirtan of the Lord's Praises, bliss, peace and rest are obtained.

ਅਵਰ ਸਿਆਣਪ ਛਾਡਿ ਦੇਹਿ ਨਾਨਕ ਉਧਰਸਿ ਨਾਇ ॥੨॥

avar siaanap chhaadd dehi naanak udharas naae |2|

Forsake other clever tricks, O Nanak; only through the Name will you be saved. ||2||