ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ · ਅੰਗ 577

ਸ਼ਬਦ · ਅੰਗ 577

ਗੁਰੂ ਅਰਜਨ ਦੇਵ ਜੀ · ਰਾਗੁ ਵਡਹੰਸੁ

ਅੰਗ 577

ਸਲੋਕੁ ॥

salok |

Salok:

ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥

kiaa sunedo koorr vanyan pavan jhulaariaa |

Why do you listen to falsehood? It shall vanish like a gust of wind.

ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥

naanak suneear te paravaan jo sunede sach dhanee |1|

O Nanak, those ears are acceptable, which listen to the True Master. ||1||