ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ · ਅੰਗ 298

ਸ਼ਬਦ · ਅੰਗ 298

ਗੁਰੂ ਅਰਜਨ ਦੇਵ ਜੀ · ਰਾਗੁ ਗਉੜੀ

ਅੰਗ 298

ਸਲੋਕੁ ॥

salok |

Salok:

ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ ॥

sant manddal har jas katheh boleh sat subhaae |

In the gathering of the Saints, chant the Praises of the Lord, and speak the Truth with love.

ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥੭॥

naanak man santokheeai ekas siau liv laae |7|

O Nanak, the mind becomes contented, enshrining love for the One Lord. ||7||