ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ · ਅੰਗ 1365

ਸ਼ਬਦ · ਅੰਗ 1365

ਭਗਤ ਕਬੀਰ ਜੀ · ਸਲੋਕੁ ਭਗਤ ਕਬੀਰ ਜੀਉ ਕੇ

ਅੰਗ 1365

ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ ॥

kabeer maaeaa ddolanee pavan jhakolanahaar |

Kabeer, Maya is the butter-churn, and the breath is the churning-stick.

ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥੧੮॥

santahu maakhan khaaeaa chhaachh peeai sansaar |18|

The Saints eat the butter, while the world drinks the whey. ||18||