ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ · ਅੰਗ 1393

ਸ਼ਬਦ · ਅੰਗ 1393

ਭੱਟ ਕਲੵ ਸਹਾਰ · ਸਵਈਏ ਮਹਲੇ ਤੀਜੇ ਕੇ

ਅੰਗ 1393

ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥

sat soorau seel balavant sat bhaae sangat saghan garooa mat niravair leenaa |

He is the Warrior Hero of Truth, humility is His Power. His Loving Nature inspires the Congregation with deep and profound understanding; He is absorbed in the Lord, free of hate and vengeance.

ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥

jis dheeraj dhur dhaval dhujaa set baikuntth beenaa |

Patience has been His white banner since the beginning of time, planted on the bridge to heaven.

ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥

paraseh sant piaar jih karataarah sanjog |

The Saints meet their Beloved Guru, who is united with the Creator Lord.

ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥

satiguroo sev sukh paaeo amar gur keetau jog |7|

Serving the True Guru, they find peace; Guru Amar Daas has given them this ability. ||7||