ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ · ਅੰਗ 275

ਸ਼ਬਦ · ਅੰਗ 275

ਗੁਰੂ ਅਰਜਨ ਦੇਵ ਜੀ · ਰਾਗੁ ਗਉੜੀ

ਅੰਗ 275

ਸਲੋਕੁ ॥

salok |

Salok:

ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥

ausatat kareh anek jan ant na paaraavaar |

Many people praise the Lord. He has no end or limitation.

ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥

naanak rachanaa prabh rachee bahu bidh anik prakaar |1|

O Nanak, God created the creation, with its many ways and various species. ||1||