ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ · ਅੰਗ 471

ਸ਼ਬਦ · ਅੰਗ 471

ਗੁਰੂ ਨਾਨਕ ਦੇਵ ਜੀ · ਰਾਗੁ ਆਸਾ

ਅੰਗ 471

ਮਃ ੧ ॥

mahalaa 1 |

First Mehl:

ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥

naae maniai pat aoopajai saalaahee sach soot |

Believing in the Name, honor is obtained. The Lord's Praise is the true sacred thread.

ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥੩॥

daragah andar paaeeai tag na toottas poot |3|

Such a sacred thread is worn in the Court of the Lord; it shall never break. ||3||