ਗੁਰਬਾਣੀ ਖੋਜੋ

ਗੁਰਮੁਖੀ ਜਾਂ ਅੰਗਰੇਜ਼ੀ ਅੱਖਰਾਂ ਵਿੱਚ ਕੋਈ ਤੁਕ ਲਿਖੋ, ਜਾਂ ਹਰ ਸ਼ਬਦ ਦਾ ਪਹਿਲਾ ਅੱਖਰ (ਅਸਜਸ)। 1 ਤੋਂ 1430 ਤੱਕ ਦਾ ਨੰਬਰ ਉਹ ਅੰਗ ਖੋਲ੍ਹਦਾ ਹੈ।

ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ · ਅੰਗ 255

ਸ਼ਬਦ · ਅੰਗ 255

ਗੁਰੂ ਅਰਜਨ ਦੇਵ ਜੀ · ਰਾਗੁ ਗਉੜੀ

ਅੰਗ 255

ਸਲੋਕੁ ॥

salok |

Salok:

ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥

jhaalaaghe utth naam jap nis baasur aaraadh |

Rise early in the morning, and chant the Naam; worship and adore the Lord, night and day.

ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥

kaarhaa tujhai na biaapee naanak mittai upaadh |1|

Anxiety shall not afflict you, O Nanak, and your misfortune shall vanish. ||1||